ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ਤੇ ਸਬਸਿਡੀ ਲਈ ਬਿਨੈ ਪੱਤਰਾਂ ਦੀ ਮੰਗ ਕਰ...
ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ਤੇ ਸਬਸਿਡੀ ਲਈ ਬਿਨੈ ਪੱਤਰਾਂ ਦੀ ਮੰਗ ਕਰ ਲਈ ਗਈ ਹੈ ! ਅਰਜ਼ੀਆਂ ਭਰਨ ਦੀ ਮਿਤੀ 22.04.2025 ਤੋਂ 12.05.2025 Toll Free No 📞 1800-137-0084 . . . #agrizone #superseeder #rake #baler #tractor #farmer #farmersmarket #kisan #madeinindia #harvest #machinery #farminglife